ਭੱਜਣ ਦੀ ਕੋਸ਼ਿਸ਼ ਕਰਦਿਆਂ ਮਾਰਿਆ ਗਿਆ ਅੰਮ੍ਰਿਤਪਾਲ, ਪੁਲਿਸ ਨੇ ਕੀਤਾ ਐਨਕਾਊਂਟਰ

ਭੱਜਣ ਦੀ ਕੋਸ਼ਿਸ਼ ਕਰਦਿਆਂ ਮਾਰਿਆ ਗਿਆ ਅੰਮ੍ਰਿਤਪਾਲ, ਪੁਲਿਸ ਨੇ ਕੀਤਾ ਐਨਕਾਊਂਟਰ

ਵੀਓਪੀ ਬਿਊਰੋ, ਅੰਮ੍ਰਿਤਸਰ-ਹਥਿਆਰਾਂ ਦੀ ਬਰਾਮਦਗੀ ਕਰਵਾਉਣ ਲਿਆਈ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰਦਾ ਗੈਂ.ਗਸਟਰ ਅੰਮ੍ਰਿਤਪਾਲ ਐਨਕਾਊਂਟਰ ਵਿਚ ਮਾਰਿਆ ਗਿਆ। ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂ.ਗਸਟਰ ਐਨਕਾਊਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੁੜੀਂਦਾ ਸੀ।

ਜੰਡਿਆਲਾ ਗੁਰੂ ਵਿਚ ਪੁਲਿਸ ਤੇ ਗੈਂ.ਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂ.ਗਸਟਰ ਨੂੰ ਮਾਰ ਮੁਕਾਇਆ ਹੈ। ਗੈਂ.ਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂ.ਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂ.ਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।

error: Content is protected !!