ਮਾਰਚ ‘ਚ ਪਿਓ ਬਣਨ ਦੀ ਖੁਸ਼ਖਬਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਇਆ ‘ਛੱਲਾ’ ਗੀਤ

ਪਿਓ ਬਣਨ ਦੀ ਖੁਸ਼ਖਬਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਇਆ ‘ਛੱਲਾ’ ਗੀਤ

ਮੁਹਾਲੀ (ਵੀਓਪੀ ਬਿਊਰੋ) ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਜਿੱਥੇ ਪੰਜਾਬੀਆਂ ਨੂੰ ਖੁਸ਼ੀ ਸੁਣਾਈ, ਉੱਥੇ ਹੀ ਉਨ੍ਹਾਂ ਨੇ ਛੱਲਾ ਗੀਤ ਗਾ ਕੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਉਪਰ ਮੁਹਾਲੀ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਛੱਲਾ ਗੀਤ ਗਾ ਕੇ ਸਮਾਂ ਬੰਨ੍ਹ ਦਿੱਤਾ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ।

 

 

error: Content is protected !!