ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ
ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਹੈ।





