UP ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਮਿਲੀ ਜਾਨੋਂ ਮਾ.ਰਨ ਦੀ ਧਮ.ਕੀ

UP ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਮਿਲੀ ਜਾਨੋਂ ਮਾ.ਰਨ ਦੀ ਧਮ.ਕੀ

ਯੂ.ਪੀ. (ਵੀਓਪੀ ਬਿਊਰੋ) ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਹਲਚਲ ਮਚਾ ਦਿੱਤੀ ਹੈ। ਇਸ ਮਾਮਲੇ ਵਿੱਚ ਮੈਟਰੋਪੋਲੀਟਨ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਸੁਰੱਖਿਆ ਹੈੱਡਕੁਆਰਟਰ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੇ ਸੀਯੂਜੀ ਨੰਬਰ ‘ਤੇ ਧਮਕੀ ਭਰੀ ਕਾਲ ਆਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਐਮ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਧਮਕੀਆਂ ਮਿਲ ਚੁੱਕੀਆਂ ਹਨ।

error: Content is protected !!