ਯਾਤਰੀਆਂ ਨਾਲ ਭਰੀ ਬੱਸ ਉਤੇ ਡਿੱਗੀ ਬਿਜਲੀ ਦੀ ਹਾਈ ਟੈਂਸ਼ਨ ਤਾਰ, ਲੱਗ ਗਈ ਭਿਆਨਕ ਅੱਗ, ਕਈ ਲੋਕਾਂ ਦੀ ਮੌ.ਤ ਦਾ ਖ਼ਦਸ਼ਾ

ਯਾਤਰੀਆਂ ਨਾਲ ਭਰੀ ਬੱਸ ਉਤੇ ਡਿੱਗੀ ਬਿਜਲੀ ਦੀ ਹਾਈ ਟੈਂਸ਼ਨ ਤਾਰ, ਲੱਗ ਗਈ ਭਿਆਨਕ ਅੱਗ, ਕਈ ਲੋਕਾਂ ਦੀ ਮੌ.ਤ ਦਾ ਖ਼ਦਸ਼ਾ


ਵੀਓਪੀ ਬਿਊਰੋ, ਨੈਸ਼ਨਲ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿੱਚ ਸੋਮਵਾਰ ਨੂੰ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਬੱਸ ਉਤੇ ਹਾਈ ਟੈਂਸ਼ਨ ਤਾਰ ਡਿੱਗਣ ਨਾਲ ਅੱਗ ਲੱਗ ਗਈ। ਖਦਸ਼ਾ ਹੈ ਕਿ ਬੱਸ ਵਿਚ ਸਫਰ ਕਰ ਰਹੇ ਕਈ ਲੋਕਾਂ ਦੀ ਮੌ.ਤ ਹੋ ਸਕਦੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਬਰਾਤੀਆਂ ਨਾਲ ਭਰੀ ਹੋਈ ਸੀ।


ਇਹ ਪੂਰੀ ਘਟਨਾ ਮਰਦਹ ਥਾਣਾ ਖੇਤਰ ਦੇ ਮਹਾਹਰ ਧਾਮ ਨੇੜੇ ਵਾਪਰੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਮੌਕੇ ਉਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

error: Content is protected !!