ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਕੀਤੀ ਤੌਬਾ, ਕਿਹਾ- ਮੈਂ ਨਹੀਂ ਲੜਨੀ ਚੋਣ

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਕੀਤੀ ਤੌਬਾ, ਕਿਹਾ- ਮੈਂ ਨਹੀਂ ਲੜਨੀ ਚੋਣ


ਚੰਡੀਗੜ੍ਹ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦਾ ਬੁਖਾਰ ਹਰ ਕਿਸੇ ਦੇ ਸਿਰ ਚੜ ਕੇ ਬੋਲ ਰਿਹਾ ਹੈ। ਪੰਜਾਬ ਵਿੱਚ ਵੀ ਇਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਆਪਣੇ ਵੱਲੋਂ ਪੂਰਾ ਜੋਰ ਲਾ ਰਹੀਆਂ ਹਨ।

ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਅਤੇ ਮੌਜੂਦਾ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ।ਉਹ ਅੱਜ ਸ਼ਾਮ ਇੱਥੇ 6 ਲੋਕ ਸਭਾ ਸੀਟਾਂ ਵਾਲੇ ਅਕਾਲੀ ਦਲ ਦੇ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

error: Content is protected !!