Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
6
Breaking; ਅੰਮ੍ਰਿਤਸਰ ‘ਚ ਦਿਨ-ਦਿਹਾੜੇ ਬੈਂਕ ‘ਚ 20 ਲੱਖ ਰੁਪਏ ਦੀ ਲੁੱਟ, ਐਕਟਿਵਾ ‘ਤੇ ਆਏ ਲੁਟੇਰੇ ਪਿਸਤੌਲ ਦਿਖਾ ਕੇ ਕਰ ਗਏ ਵਾਰਦਾਤ
Crime
Latest News
National
Punjab
Breaking; ਅੰਮ੍ਰਿਤਸਰ ‘ਚ ਦਿਨ-ਦਿਹਾੜੇ ਬੈਂਕ ‘ਚ 20 ਲੱਖ ਰੁਪਏ ਦੀ ਲੁੱਟ, ਐਕਟਿਵਾ ‘ਤੇ ਆਏ ਲੁਟੇਰੇ ਪਿਸਤੌਲ ਦਿਖਾ ਕੇ ਕਰ ਗਏ ਵਾਰਦਾਤ
April 6, 2024
Voice of Punjab
ਅੰਮ੍ਰਿਤਸਰ ‘ਚ ਦਿਨ-ਦਿਹਾੜੇ ਬੈਂਕ ‘ਚ 20 ਲੱਖ ਰੁਪਏ ਦੀ ਲੁੱਟ, ਐਕਟਿਵਾ ‘ਤੇ ਆਏ ਲੁਟੇਰੇ ਪਿਸਤੌਲ ਦਿਖਾ ਕੇ ਕਰ ਗਏ ਵਾਰਦਾਤ
ਵੀਓਪੀ ਬਿਊਰੋ – ਅੰਮ੍ਰਿਤਸਰ ‘ਚ ਅੱਜ ਸ਼ਨੀਵਾਰ ਨੂੰ ਤਰਨਤਾਰਨ ਰੋਡ ‘ਤੇ ਸਥਿਤ ICICI ਬੈਂਕ ‘ਚ ਐਕਟਿਵਾ ਸਵਾਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇੱਕ ਐਕਟਿਵਾ ‘ਤੇ ਸਵਾਰ ਦੋ ਤੋਂ ਤਿੰਨ ਲੁਟੇਰੇ ਬੈਂਕ ਵਿੱਚ ਪੁੱਜੇ ਅਤੇ ਬੰਦੂਕ ਦੀ ਨੋਕ ’ਤੇ 20 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਪੁਲਿਸ ਬੈਂਕ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਕੇ ਲੁਟੇਰਿਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Post navigation
ਸ਼ਰਾਰਤੀ ਅਨਸਰਾਂ ਨੇ ਹੈਕ ਕੀਤਾ ਕਾਸ਼ੀ ਵਿਸ਼ਵਨਾਥ ਮੰਦਰ ਦਾ ਫੇਸਬੁੱਕ ਪੇਜ, ਪੋਸਟ ਕਰ’ਤੀ ਅਸ਼ਲੀਲ ਸਮੱਗਰੀ
ਬਜ਼ੁਰਗ ਔਰਤ ਨਾਲ ਬਦਸਲੂਕੀ ਵਾਲੇ ਆਏ ਪੁਲਿਸ ਦੇ ਅੜਿੱਕੇ, ਪੁਲਿਸ ਕਰੇਗੀ ਥਾਣੇ ਲਿਜ਼ਾ ਸੇਵਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us