ਸਮਰਾਲਾ ‘ਚ ਭਿਆਨਕ ਸੜਕ ਹਾਦਸਾ, ACP ਸੰਦੀਪ ਸਿੰਘ ਤੇ ਗੰਨਮੈਨ ਦੀ ਮੌ.ਤ

ਸਮਰਾਲਾ ‘ਚ ਭਿਆਨਕ ਸੜਕ ਹਾਦਸਾ, ACP ਸੰਦੀਪ ਸਿੰਘ ਤੇ ਗੰਨਮੈਨ ਦੀ ਮੌ.ਤ

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਦੇ ਸਮਰਾਲਾ ਨਜ਼ਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ‘ਤੇ ਦੇਰ ਰਾਤ 1 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਸ ਦੇ ਡਰਾਈਵਰ ਦੀ ਮੌਤ ਹੋ ਗਈ।

ਇਸ ਹਾਦਸੇ ‘ਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ।

ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਵਜੋਂ ਹੋਈ ਹੈ ਅਤੇ ਗੰਨਮੈਨ ਪਰਮਜੋਤ ਦੀ ਮੌਤ ਹੋ ਗਈ ਹੈ। ਜਦੋਂ ਉਸ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

error: Content is protected !!