ਮੋਗਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌ+ਤ

ਮੋਗਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌ+ਤ

ਵੀਓਪੀ ਬਿਊਰੋ – ਮੋਗਾ ਦੇ ਕਸਵਾ ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ ਨੇੜੇ ਇੱਕ ਕਾਰ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ 30 ਸਾਲਾ ਬੂਟਾ ਸਿੰਘ ਵਾਸੀ ਪਿੰਡ ਠੱਠੀ ਭਾਈ ਵਜੋਂ ਹੋਈ ਹੈ। ਉਹ ਮੋਗਾ ਪੁਲਿਸ ਦੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਸੀ।

ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੀਆਂ ਦੋ ਬੇਟੀਆਂ ਹਨ।

error: Content is protected !!