ਤੁਸੀਂ ਵੀ ਅਜਿਹੇ ਕਈ ਜੋੜਿਆਂ ਨੂੰ ਜਾਣਦੇ ਹੋਵੋਗੇ ਜਿਨ੍ਹਾਂ ਨੇ ਪ੍ਰੀ-ਵੈਡਿੰਗ ਸ਼ੂਟ ਕਰਵਾਇਆ ਹੈ। ਤੁਸੀਂ ਅੱਜ ਤੱਕ ਕਈ ਤਰ੍ਹਾਂ ਦੇ ਸ਼ੂਟ ਦੇਖੇ ਹੋਣਗੇ, ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦਿਖਾਈ ਦੇਣ ਵਾਲੀ ਅਜਿਹੀ ਸ਼ੂਟਿੰਗ ਤੁਸੀਂ ਸ਼ਾਇਦ ਹੀ ਦੇਖੀ ਹੋਵੇਗੀ। ਵੀਡੀਓ ਦੇਖ ਕੇ ਤੁਹਾਨੂੰ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋਵੇਗਾ।