ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿਤੀ ਹੈ।
ਹੁਣ ਉਸ ਨੂੰ ਜੇਲ ਵਿਚ ਬੰਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ ਦੀ ਬਜਾਏ ਪੰਜਾਬ ਦੀ ਜੇਲ ਵਿਚ ਰੱਖਿਆ ਜਾਵੇ।