ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨੇ ਮਹੰਤ ਤੇ ਉਸ ਦੇ ਸਾਥੀਆਂ ਨੂੰ ਪੰਡਾਲ ‘ਚੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਅਤੇ ਪੰਡਾਲ ਤੋੰ ਬਾਹਰ ਲਿਜਾ ਕੇ ਮਹੰਤਾਂ ਨਾਲ ਕੁੱਟਮਾਰ ਵੀ ਕੀਤੀ।
ਉਸ ਨਾਲ ਗੈਰ-ਕੁਦਰਤੀ ਸਬੰਧ ਵੀ ਬਣਾਏ ਤੇ ਲੱਖਾਂ ਰੁਪਏ ਦਾ ਚੂਨਾ ਲਗਾ ਕੇ ਉਸ ਨੂੰ ਛੱਡ ਦਿੱਤਾ। ਅੱਜ ਉਹ ਇਸ ਦਾ ਵਿਰੋਧ ਕਰਨ ਲਈ ਕਾਂਗਰਸ ਦੇ ਉਕਤ ਪ੍ਰੋਗਰਾਮ ਵਾਲੀ ਥਾਂ ‘ਤੇ ਗਈ ਸੀ ਪਰ ਉੱਥੇ ਵੀ ਉਸ ਦੀ ਕੁੱਟਮਾਰ ਕੀਤੀ ਗਈ। ਸਿਮਰਨ ਮਹੰਤ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।