ਇਸ ਦੌਰਾਨ ਕੁਝ ਸਰਦਾਰ ਨੌਜਵਾਨਾਂ ਨਾਲ ਪੰਕਜ ਦਾ ਝਗੜਾ ਹੋ ਗਿਆ, ਥੋੜ੍ਹੀ ਦੇਰ ’ਚ ਮਾਮਲਾ ਇੰਨਾ ਵੱਧ ਗਿਆ ਕਿ ਉਨ੍ਹਾਂ ਪੰਕਜ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਨੌਜਵਾਨ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਨੂੰ ਪਿੱਛੇ ਆ ਰਹੇ ਪੰਕਜ ਦੇ ਦੋਸਤਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ’ਚ ਕਾਮਯਾਬ ਹੋ ਗਏ।