ਇਸ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਉਸ ਨੇ ਖੁਦ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਜੋਕਿ ਗੁਰਦੁਆਰਾ ਸਾਹਿਬ ‘ਚ ਬਤੌਰ ਹੈੱਡ ਗ੍ਰੰਥੀ ਤਾਇਨਾਤ ਹੈ, ਜਿਸ ਦਾ ਕਹਿਣਾ ਹੈ ਕਿ ਹਸਪਤਾਲ ‘ਚੋਂ ਚੋਰੀ ਕੀਤਾ ਮੋਟਰਸਾਈਕਲ ਉਸ ਦੇ ਦੋ ਸਾਥੀਆਂ ਕੋਲ ਹੈ ਜੋ ਕਿ ਉਸ ਦੇ ਨਾਲ ਸਰਕਾਰੀ ਹਸਪਤਾਲ ‘ਚ ਆਏ ਸਨ, ਫਿਲਹਾਲ ਉਕਤ ਵਿਅਕਤੀ ਨੂੰ ਮੌਕੇ ‘ਤੇ ਹੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।