ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ, ਦੇਖੋ ਕਿਸ ਨਿਸ਼ਾਨ ‘ਤੇ ਮੰਗਣਗੇ ਵੋਟਾਂ

ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ, ਦੇਖੋ ਕਿਸ ਨਿਸ਼ਾਨ ‘ਤੇ ਮੰਗਣਗੇ ਵੋਟਾਂ

ਵੀਓਪੀ ਬਿਊਰੋ – ਪੰਜਾਬ ਦੀ ਪੰਥਕ ਸੀਟ ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਦੇ ਲਈ ਕਿਸਮਤ ਅਜ਼ਮਾ ਰਹੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਚੋਣ ਕਮਿਸ਼ਨ ਨੇ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਵਿੱਚ ਅਜ਼ਾਦ ਉਮੀਦਵਾਰ ਵੱਲੋਂ ਖੜ੍ਹੇ ਹੋਏ ਅੰਮ੍ਰਿਤਪਾਲ ਸਿੰਘ ਨੂੰ ‘ਮਾਈਕ’ ਚੋਣ ਨਿਸ਼ਾਨ ਅਲਰਟ ਕੀਤਾ ਗਿਆ ਹੈ।

ਦੂਜੇ ਪਾਸੇ ਇਹ ਵੀ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਚੋਣ ਪ੍ਰਚਾਰ ਕਰਨ ਦੇ ਲਈ ਜ਼ਮਾਨਤ ਮਿਲਦੀ ਹੈ ਜਾਂ ਨਹੀਂ ਇਸ ਬਾਰੇ ਫੈਸਲਾ ਪੰਜਾਬ ਹਰਿਆਣਾ ਹਾਈ ਕੋਰਟ ਹੀ ਸੁਣਾਵੇਗਾ।

 

error: Content is protected !!