ਜਿਸ ਦੇ ਨਾਲ ਉਸ ਨੂੰ ਕਾਫੀ ਸੱਟਾਂ ਲੱਗ ਗਈਆਂ ਅਤੇ ਜਖਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿਸ ਨੂੰ ਅਜੇ ਤੱਕ ਡਾਕਟਰਾਂ ਵੱਲੋਂ ਅਨਫਿਟ ਦੱਸਿਆ ਜਾ ਰਿਹਾ ਹੈ।
ਉਥੇ ਅਸੀਂ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਇਸਦੀ ਸੋਚ ਨਾਲ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਦੋਸ਼ੀ ਸ਼ਰੇਆਮ ਸਾਨੂੰ ਧਮਕੀਆਂ ਲਗਾ ਰਹੇ ਹਨ