ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਨੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ AAP ਆਗੂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਨੇ ਵੀਡੀਓ ਸਾਂਝੀ ਕਰਦੀਆਂ ਕਿਹਾ ਕਿ ਹੁਣ ਆਪ ਦੇ ਮੰਤਰੀ ਬਲਕਾਰ ਸਿੰਘ ਦਾ ਵੀਡੀਓ ਸਾਹਮਣੇ ਆਇਆ ਹੈ।