Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
June
6
ਪ੍ਰੇਮ ਸਬੰਧਾਂ ਦੇ ਚੱਲਦੇ ਨਬਾਲਿਕ ਲੜਕੇ ਦਾ ਕ+ਤ+ਲ, ਪ੍ਰੇਮਿਕਾ ਦੇ ਘਰ ਤੋਂ ਮਿਲੀ ਸਿਰ ਵੱ+ਢੀ ਹੋਈ ਲਾ+ਸ਼
Crime
Latest News
Ludhiana
National
Politics
Punjab
ਪ੍ਰੇਮ ਸਬੰਧਾਂ ਦੇ ਚੱਲਦੇ ਨਬਾਲਿਕ ਲੜਕੇ ਦਾ ਕ+ਤ+ਲ, ਪ੍ਰੇਮਿਕਾ ਦੇ ਘਰ ਤੋਂ ਮਿਲੀ ਸਿਰ ਵੱ+ਢੀ ਹੋਈ ਲਾ+ਸ਼
June 6, 2024
Voice of Punjab
ਲੁਧਿਆਣਾ ਦੇ ਵਿੱਚ ਨਾਬਲਿਗ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਰਿਵਾਰ ਨੇ ਇਲਜ਼ਾਮ ਲਗਾਏ ਹਨ ਕਿ ਉਨਾਂ ਦੇ ਪੁੱਤ ਜਿਸ ਦੀ ਉਮਰ ਲਗਭਗ 17 ਸਾਲ ਸੀ, ਉਸ ਦਾ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਤਲ ਕਰ ਦਿੱਤਾ ਹੈ। ਪਰਿਵਾਰ ਦੇ ਅਨੁਸਾਰ ਉਨ੍ਹਾਂ ਦਾ ਪੁੱਤ ਇੱਕ ਲੜਕੀ ਨੂੰ ਪਿਆਰ ਕਰਦਾ ਸੀ। ਦੋਵੇਂ ਹੀ ਵਿਆਹ ਕਰਾਉਣਾ ਚਾਹੁੰਦੇ ਸਨ ਪਰ ਪਰਿਵਾਰ ਨੂੰ ਇਹ ਮਨਜ਼ੂਰ ਨਹੀਂ ਸੀ। ਇਲਜ਼ਾਮ ਹਨ ਕਿ ਇਸ ਪ੍ਰੇਮ ਸਬੰਧਾਂ ਦੇ ਚੱਲਦੇ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਵਾਲਿਆਂ ਨੂੰ ਗਲਾ ਵੱਢੀ ਹੋਈ ਲਾਸ਼ ਲੜਕੀ ਦੇ ਘਰ ਦੇ ਬਾਹਰ ਹੀ ਬਰਾਮਦ ਹੋਈ ਹੈ।
ਦੂਜੇ ਪਾਸੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤ ਕਿਸੇ ਹੋਟਲ ਦੇ ਵਿੱਚ ਕੰਮ ਕਰਦਾ ਸੀ। ਮ੍ਰਿਤਕ ਵਿਕਾਸ ਦੋ ਭੈਣਾਂ ਦਾ ਇਕਲੋਤਾ ਭਰਾ ਸੀ ਅਤੇ ਉਸ ਦੀ ਭੈਣ ਨੇ ਇਨਸਾਫ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਸ ਨੂੰ ਇੱਕ ਲੜਕੀ ਦਾ ਫੋਨ ਆਇਆ ਸੀ ਜਿਸ ਨੇ ਕਿਹਾ ਸੀ ਕਿ ਉਸ ਦੇ ਭਰਾ ਨੂੰ ਮਾਰ ਦਿੱਤਾ ਜਾਵੇਗਾ ਜੇਕਰ ਉਸ ਨੂੰ ਬਚਾ ਸਕਦੇ ਹੋ ਤਾਂ ਬਚਾ ਲਿਓ।
ਮ੍ਰਿਤਕ ਦੀ ਭੈਣ ਅਨੁਸਾਰ ਲੜਕੇ ਦੀ ਲਾਸ਼ ਵੀ ਲੜਕੀ ਦੇ ਘਰ ਦੇ ਬਾਹਰ ਹੀ ਬਰਾਮਦ ਹੋਈ ਹੈ। ਨਾਲ ਹੀ ਪਲੁਿਸ ਤੇ ਇਲਜ਼ਾਮ ਹਨ ਕਿ ਉਨ੍ਹਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ। ਉਹ ਇਸ ਮਾਮਲੇ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤ ਕਿਸੇ ਹੋਟਲ ਦੇ ਵਿੱਚ ਕੰਮ ਕਰਦਾ ਸੀ। ਮ੍ਰਿਤਕ ਵਿਕਾਸ ਦੋ ਭੈਣਾਂ ਦਾ ਇਕਲੋਤਾ ਭਰਾ ਸੀ ਅਤੇ ਉਸ ਦੀ ਭੈਣ ਨੇ ਇਨਸਾਫ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਸ ਨੂੰ ਇੱਕ ਲੜਕੀ ਦਾ ਫੋਨ ਆਇਆ ਸੀ ਜਿਸ ਨੇ ਕਿਹਾ ਸੀ ਕਿ ਉਸ ਦੇ ਭਰਾ ਨੂੰ ਮਾਰ ਦਿੱਤਾ ਜਾਵੇਗਾ ਜੇਕਰ ਉਸ ਨੂੰ ਬਚਾ ਸਕਦੇ ਹੋ ਤਾਂ ਬਚਾ ਲਿਓ।
Post navigation
ਕੀ ਮਜਬੂਰੀ ‘ਚ ਬਣਾਏ ਹਲਕਾ ਇੰਚਾਰਜ ਮਹਿੰਦਰ ਭਗਤ ਨੂੰ ਮਿਲੇਗੀ ਵਿਧਾਨ ਸਭਾ ਦੀ ਟਿਕਟ?
ਪਤੀ ਦੀ ਮੌਤ ਤੋਂ ਡੇਢ ਸਾਲ ਬਾਅਦ ਪਤਨੀ ਨੇ ਦਿੱਤਾ ਬੱਚੇ ਨੂੰ ਜਨਮ, ਹਰ ਕੋਈ ਸੁਣਕੇ ਪੈ ਗਿਆ ਹੈਰਾਨੀ ਚ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us