ਸਵਾਰੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਟਿੱਪਰ ਨੇ ਮਾਰੀ ਟੱਕਰ, 7 ਦੀ ਹਾਲਤ ਨਾ+ਜ਼ੁਕ

ਪੰਜਾਬ ਵਿਚ ਆਏ ਦਿਨ ਹਾਦਸੇ ਵਾਪਰ ਰਹੇ ਨੇ ਇਹ ਹਾਦਸੇ ਜਾਂ ਤਾਂ ਲਾਪਰਵਾਹੀ ਕਾਰਨ ਵਾਪਰਦੇ ਨੇ ਜਾਂ ਫਿਰ ਤੇਜ਼ ਰਫਤਾਰ ਦੇ ਨਾਲ ਦਿਨ ਚੜ੍ਹਦੇ ਹੀ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਈ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਦਾ ਟਿੱਪਰ ਨਾਲ ਭਿਆਨਕ ਹਾਦਸਾ ਹੋ ਗਿਆ। ਸਵਾਰੀਆਂ ਨਾਲ ਭਰੀ ਬੱਸ ‘ਚ ਟਿੱਪਰ ਵੱਜਿਆ ਹੈ ਤੇ ਹਾਦਸਾ ਵਿਚ 20 ਦੇ ਕਰੀਬ ਸਵਾਰੀਆਂ ਫੱਟੜ ਹੋ ਚੁੱਕੀਆਂ ਹਨ ਤੇ 7 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਟੱਕਰ ਇੰਨੀ ਭਿਆਨਕ ਸੀ ਕਿ ਸਟੇਰਿੰਗ ਟੁੱਟ ਕੇ ਜਾ ਸਵਾਰੀਆਂ ਕੋਲ ਜਾ ਪਹੁੰਚਦਾ ਹੈ। ਤੇ ਬੱਸ ਦੇ ਵੀ ਪਰਖੱਚੇ ਉਡ ਜਾਂਦੇ ਹਨ ਤੇ ਮੌਕੇ ‘ਤੇ ਚੀਕ ਚਿਹਾੜਾ ਮਚ ਜਾਂਦਾ ਹੈ। ਕਿਹਾ ਜਾ ਰਿਹਾ ਹੈ ਕਿ 7 ਸਵਾਰੀਆਂ ਦੀ ਹਾਲਤ ਨਾਜ਼ੁਕ ਹੈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਟੱਕਰ ਇੰਨੀ ਭਿਆਨਕ ਸੀ ਕਿ ਸਟੇਰਿੰਗ ਟੁੱਟ ਕੇ ਸਵਾਰੀਆਂ ਕੋਲ ਜਾ ਪਹੁੰਚਿਆ। ਇੰਨਾ ਹੀ ਨਹੀਂ ਬੱਸ ਦੇ ਵੀ ਪਰਖੱਚੇ ਉੱਡ ਗਏ ਤੇ ਮੌਕੇ ‘ਤੇ ਚੀਕ ਚਿਹਾੜਾ ਮੱਚ ਗਿਆ। ਕਿਹਾ ਜਾ ਰਿਹਾ ਹੈ ਕਿ 7 ਸਵਾਰੀਆਂ ਦੀ ਹਾਲਤ ਨਾਜ਼ੁਕ ਹੈ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

error: Content is protected !!