ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾ ਹੀ ਉਹਨਾਂ ਦੇ ਵੱਡੇ ਬੇਟੇ ਦੀ ਸਰਜਰੀ ਹੋਈ ਸੀ ਜਿਸਤੋਂ ਬਾਅਦ ਉਹਨਾਂ ਦੀ ਤਬੀਅਤ ਖਰਾਬ ਚੱਲ ਰਹੀ ਸੀ।
ਦੱਸਿਆ ਜਾ ਰਿਹਾ ਹ ੈਕਿ ਲੀਵਰ ਦੀ ਬਿਮਾਰੀ ਦੇ ਚੱਲਦੇ ਚੈਨਈ ਵਿਚ ਆਈਸੀਯੂ ਵਿਚ ਰੱਖਿਆ ਗਿਆ ਸੀ।
ਜਿਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਹੈ।ਇਸ ਖਬਰ ਤੋਂ ਬਾਅਦ ਰਾਜਨੀਤਕ ਹਲਕਿਆ ਵਿਚ ਸੋਗ ਦੀ ਲਹਿਰ ਹੈ॥