ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਦੇ ਬੇਹੱਦ ਭੀੜ ਭਾੜ ਵਾਲੇ ਇਲਾਕੇ “ਚੌਂਕ ਚੇਲਿਆਂ” ਵਿੱਚ ਸਥਿਤ ਮੁਹੱਲਾ ਨਾਈਆਂ ਤੋਂ ਇਹ ਘਟਨਾ ਸਾਹਮਣੇ ਆਈ ਹੈ। ਪੁਲਿਸ ਬਾਰੀਕੀ ਨਾਲ ਵੱਖ-ਵੱਖ ਐਂਗਲ ਤੋਂ ਜਾਂਚ ਕਰ ਰਹੀ ਹੈ। ਮੌਕੇ ‘ਤੇ ਸੁਲਤਾਨਪੁਰ ਲੋਧੀ ਦੇ ਡੀਐੱਸਪੀ ਬਬਨਦੀਪ ਸਿੰਘ ਵੀ ਪਹੁੰਚੇ ਅਤੇ ਕਾਤਲ ਦੇ ਜਲਦੀ ਗ੍ਰਿਫ਼ਤਾਰ ਹੋਣ ਕਰਨ ਦਾ ਭਰੋਸਾ ਦਿੱਤਾ।