ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਭਗਦੜ ਮੱਚ ਗਈ, ਜਿਸ ‘ਚ ਹੁਣ ਤੱਕ 116 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਪਰ ਇਹ ਅੰਕੜਾ ਵਧ ਵੀ ਸਕਦਾ ਹੈ। ਇਨ੍ਹਾਂ ‘ਚੋਂ 30 ਲੋਕਾਂ ਨੂੰ ਏਟਾ ਦੇ ਮੈਡੀਕਲ ਕਾਲਜ ਭੇਜਿਆ ਗਿਆ, ਜਿਨ੍ਹਾਂ ‘ਚੋਂ 27 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ।