ਪੁਲਿਸ ਦੀ ਹਾਜ਼ਰੀ ਵਿੱਚ ਵੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਕੋਲੋਂ ਕੁੱਟਮਾਰ ਕਰਵਾਈ ਗਈ ਸੀ। ਜਿਸ ਦੇ ਚਲਦੇ ਉਸ ਨੂੰ ਕੋਈ ਅੰਦਰੂਨੀ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਜਿਨਾਂ ਨੇ ਲੜਕੇ ਦੀ ਕੁੱਟਮਾਰ ਕੀਤੀ ਸੀ ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।