ਫਿਰ ਕਾਰ ਅਤੇ ਬਾਈਕ ‘ਤੇ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਕੁਝ ਸਮਾਂ ਪਹਿਲਾਂ ਮ੍ਰਿਤਕ ਵਿਅਕਤੀ ਦਾ ਮੋਮੋਜ਼ ਦੀ ਦੁਕਾਨ ‘ਤੇ ਝਗੜਾ ਹੋਇਆ ਸੀ।
ਸਥਾਨਕ ਪੁਲਿਸ ਤੋਂ ਇਲਾਵਾ ਸੀਆਈਏ ਦੀਆਂ ਟੀਮਾਂ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਗੋਲੀ ਚਲਾਉਣ ਵਾਲੇ ਦੋ ਹਮਲਾਵਰਾਂ ਦੀ ਪਛਾਣ ਹੋ ਗਈ ਹੈ।
ਇਨ੍ਹਾਂ ਵਿਚੋਂ ਇਕ ਪਿੰਡ ਜਲਿਆਵਾਸ ਅਤੇ ਦੂਜਾ ਪਿੰਡ ਪਟੂਹੇੜਾ ਦਾ ਰਹਿਣ ਵਾਲਾ ਹੈ।