ਮਾਮਲਾ ਮੈਨੇਜਮੈਂਟ ਕੋਲੇ ਪਹੁੰਚਿਆ ਤਾਂ ਮੈਨੇਜਮੈਂਟ ਵੱਲੋਂ ਹਸਪਤਾਲ ਸਟਾਫ ਦੇ ਵਿੱਚੋਂ ਇੱਕ ਲੈਬ ਟੈਕਨੀਸ਼ੀਅਨ ਨੂੰ ਨੌਕਰੀ ਤੋਂ ਮੁਅਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੈਬ ਟੈਕਨੀਸ਼ੀਅਨ ਆਪਣੇ ਸਾਥੀਆਂ ਸਮੇਤ ਹਸਪਤਾਲ ਵਿੱਚ ਪਹੁੰਚ ਗਿਆ। ਜਿਸ ਤੋਂ ਬਾਅਦ ਹਰਭਜਨ ਸਿੰਘ ਅਤੇ ਉਸ ਦੇ ਪਰਿਵਾਰ ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਪੂਰਾ ਪਰਿਵਾਰ ਜਖ਼ਮੀ ਹੋ ਗਿਆ ਹੈ।