ਜ਼ਿਕਰਯੋਗ ਹੈ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਵਿੱਚ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਅਤੇ ਹੁਣ ਇਨ੍ਹਾਂ ਦੋਵਾਂ ਦੇ ਉੱਪਰ ਮਾਮਲਾ ਦਰਜ ਹੋ ਗਿਆ ਤੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਪੁਲਿਸ ਨੂੰ 1 ਦਿਨ ਦਾ ਰਿਮਾਂਡ ਦਿੱਤਾ ਹੈ।