ਜਨਮਦਿਨ ਵਾਲੇ ਦਿਨ ਬੱਚੀ ਦੀ ਮੌਤ,ਬਿਨਾਂ ਦੇਖੇ ਬੈੱਡ ਤੇ ਸੌ ਗਈ ਬੈੱਡ ਤੇ ਪਰ ਪਹਿਲਾ ਤੋਂ ਲੰਮਾ ਪਿਆ ਸੀ ਸੱਪ

ਛੋਟੇ ਬੱਚਿਆਂ ਨੂੰ ਸ਼ੌਕ ਹੁੰਦਾ ਹੈ ਕਿ ਉਹਨਾਂ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ ਜਾਵੇ।ਪਰ ਕਈ ਵਾਰ ਅਜਿਹਾ ਹੁੰਦਾ ਬੱਚੇ ਮਾਪਿਆਂ ਨੂੰ ਉਮਰ ਭਰ ਦਾ ਦੁੱਖ ਦੇ ਜਾਂਦੇ ਨੇ’ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ।  10 ਸਾਲਾ ਪੰਜਵੀਂ ਕਲਾਸ ਵਿਚ ਪੜ੍ਹਦੀ ਬੱਚੀ ਦੀ ਸੱਪ ਦੇ ਡੰਗਣ ਨਾਲ ਆਪਣੇ ਹੀ ਜਨਮ ਦਿਨ ਵਾਲੇ ਦਿਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਬੱਚੀ ਦੇ ਮਾਮਾ ਕੁਲਵਿੰਦਰ ਸਿੰਘ ਦੁੱਲੇਵਾਲਾ ਨੇ ਦੱਸਿਆ ਹੈ ਕਿ ਹਰਸਿਮਰਨ ਕੌਰ ਪੁੱਤਰੀ ਗੁਰਜੰਟ ਸਿੰਘ ਮਾਤਾ ਪਰਮਜੀਤ ਕੌਰ ਪਿੰਡ ਲੋਪੋ ਜੋ ਕਿ ਪੰਜਵੀਂ ਕਲਾਸ ਦੀ ਵਿਦਿਆਰਥਣ ਸੀ ਤਾਂ ਬੀਤੇ ਰਾਤੀ ਉਹ ਆਪਣੇ ਵੇਹੜੇ ਵਿਚ ਪਈ ਹੋਈ ਸੀ।

ਕੂਲਰ ਹੇਠ ਠੰਢ ਲੱਗਣ ‘ਤੇ ਉਹ ਆਪਣੇ ਬੈਡਰੂਮ ਵਿਚ ਚਲੀ ਗਈ ਜਿੱਥੇ ਬੈਡ ਉੱਪਰ ਇਕ ਸੱਪ ਪਹਿਲਾਂ ਹੀ ਲੇਟਿਆ ਹੋਇਆ ਸੀ। ਸੱਪ ਨੇ ਬੱਚੀ ਡੰਗ ਮਾਰੇ ਤਾਂ ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਹੀ ਬੱਚੀ ਦੀ ਮੌਤ ਹੋ ਗਈ। ਦੁਖ ਦੀ ਗੱਲ ਇਹ ਹੈ ਕਿ ਉਸ ਬੱਚੀ ਦਾ ਉਸ ਦਿਨ ਹੀ ਜਨਮ ਦਿਨ ਸੀ।

ਸੱਪ ਨੇ ਬੱਚੀ ਨੂੰ ਡੰਗ ਲਿਆ। ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਹੀ ਬੱਚੀ ਦੀ ਮੌਤ ਹੋ ਗਈ। ਬੱਚੀ ਨੂੰ ਸੱਪ ਨੇ ਦੋ ਵਾਰ ਡੰਗਿਆ। ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਇਥੇ ਇਲਾਜ ਉਪਰੰਤ ਬੱਚੀ ਦੀ ਮੌਤ ਹੋ ਗਈ।

error: Content is protected !!