ਇਸ ਦੌਰਾਨ ਪਿੱਛੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਮਹੀਨੇ ਦਾ ਬੱਚਾ ਸੁਖਚੈਨ ਪਤਨੀ ਦੇ ਹੱਥੋਂ ਹੇਠਾਂ ਡਿੱਗ ਗਿਆ। ਬੱਸ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ, ਹਾਲਾਂਕਿ ਦੋਵਾਂ ਦੇ ਵੀ ਸੱਟਾਂ ਲੱਗੀਆਂ, ਜਦੋਂਕਿ ਬੱਚੇ ਦੀ ਮਾਂ ਦੀ ਸਿਹਤ ਵੀ ਵਿਗੜ ਗਈ।