ਸਰਕਾਰ ਵੱਲੋਂ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤਮਈ ਬਣਾਈ ਰੱਖਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੁਣ ਅਤੇ ਦੇਖ ਕੇ ਹੈਰਾਨੀ ਹੁੰਦੀ ਹੈ। ਸੂਬੇ ਅੰਦਰ ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੇ ਚੱਲਦੇ ਹੋਏ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਕਿਉਂਕਿ ਤਿਉਹਾਰਾਂ ਦੇ ਦਿਨ ਹੋਣ ਕਾਰਨ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।
ਉਥੇ ਹੀ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਲੁੱਟ-ਖੋਹ ਚੋਰੀ ਠੱਗੀ ਆਦਿ ਘਟਨਾਵਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅੰਦਰ ਬੱਚੇ ਚੋਰੀ ਦੀਆਂ ਘਟਨਾਵਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਹਨਾਂ ਨੇ ਹਰ ਇਕ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਸਕੂਟਰੀ ਤੇ ਆਈ ਇਕ ਕੁੜੀ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ ਕਿ ਸਭ ਪਾਸੇ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।


