ਪਰਸੋਂ ਸ਼ਾਮ ਨੂੰ ਊਬਰ ਕਾਰ ਰਾਹੀਂ ਰਸਨਦੀਪ ਕੌਰ ਆਪਣੇ ਦੋ ਸਾਥੀ ਜੋ ਭੈਣ ਭਰਾ ਹੈ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਿਵਾਸੀ ਹਨ ਉਹ ਆਪਣੀ ਪੀਆਰ ਅਪਲਾਈ ਕਰਕੇ ਵਾਪਸ ਪਰਤ ਰਹੇ ਸੀ ਕਿ ਉਹਨਾਂ ਦੀ ਕਾਰ ਦਾ ਟਾਇਰ ਨਿਕਲ ਗਿਆ ਅਤੇ ਗੱਡੀ ਕੰਟਰੋਲ ਤੇ ਬਾਹਰ ਹੋ ਗਈ। ਇਸ ਹਾਦਸੇ ਵਿੱਚ ਤਿੰਨੇਂ ਬੱਚਿਆਂ ਦੀ ਮੌਤ ਹੋ ਗਈ। ਹਾਦਸਾਗ੍ਰਸਤ ਗੱਡੀ ਦਾ ਡ੍ਰਾਈਵਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।
ਉੱਥੇ ਜੇਕਰ ਕਿਸੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਜੇਕਰ ਬੱਚੇ ਦੀ ਮੌਤ ਹੁੰਦੀ ਹੈ ‘ਤਾਂ ਉਸ ਬੱਚੇ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਕਿ ਮਾਤਾ ਪਿਤਾ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।