
ਕਿਉਂ ਨਾ ਫਿਰ ਤੋਂ ਪੁਰਾਣੀ ਸੰਸਦ ਚਲੇ, ਘੱਟ ਤੋਂ ਘੱਟ ਉਦੋਂ ਤੱਕ ਲਈ, ਜਦੋਂ ਤੱਕ ਅਰਬਾਂ ਰੁਪਏ ਨਾਲ ਬਣੀ ਸੰਸਦ ਵਿੱਚ ਪਾਣੀ ਟਪਕਣ ਦਾ ਪ੍ਰੋਗਰਾਮ ਚਲ ਰਿਹਾ ਹੈ। ਜਨਤਾ ਪੁੱਛ ਰਹੀ ਹੈ ਕਿ ਭਾਜਪਾ ਸਰਕਾਰ ਵਿੱਚ ਬਣੀ ਹਰ ਨਵੀਂ ਛੱਤ ਵਿਚੋਂ ਪਾਣੀ ਟਪਕਣਾ, ਉਨ੍ਹਾਂ ਦੀ ਸੋਚ ਸਮਝ ਕੇ ਬਣਾਈ ਗਈ ਡਿਜ਼ਾਇਨ ਦਾ ਹਿੱਸਾ ਹੁੰਦਾ ਤਾਂ ਫਿਰ….।‘