ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਿਸ ਨੇ ਧਾਰਾ 108 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਰੀਅਨ ਅਤੇ ਉਸ ਦੇ ਅਣਪਛਾਤੇ ਸਾਥੀ ਵਜੋਂ ਹੋਈ ਹੈ, ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਵਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ (18) ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ।
ਜਿਸ ਕਾਰਨ ਉਨ੍ਹਾਂ ਵਿਚਾਲੇ ਲੜਾਈ ਹੋਈ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦਾ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦੀ ਮਾਂ ਉਸ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਉਣ ਲਈ ਕਮਰੇ ’ਚ ਗਈ।