ਮੌਕੇ ’ਤੇ ਮੌਜੂਦ ਲੋਕਾਂ ਨੇ ਇਸਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਦਿੱਤੀ।ਪਰਿਵਾਰਕ ਮੈਬਰਾਂ ਨੇ ਸ਼ਨਾਖਤ ਦੌਰਾਨ ਆਪਣੇ ਬੱਚੇ ਦੀ ਲਾਸ਼ ਨੂੰ ਪਹਿਚਾਣ ਲਈ।
ਹਿਮਾਚਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।