ਕੋਲਕਾਤਾ ‘ਚ ਲੇਡੀ ਡਾਕਟਰ ਨਾਲ ਦਰਿੰਦਗੀ ਮਾਮਲੇ ‘ਚ ਹਾਲੇ ਵੀ ਇਨਸਾਫ ਦੀ ਉਡੀਕ, ਪੰਜਾਬ ਤੱਕ ਹੜਤਾਲ, ਮਰੀਜ਼ ਪਰੇਸ਼ਾਨ
ਨਵੀਂ ਦਿੱਲੀ (ਵੀਓਪੀ ਬਿਊਰੋ) ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਜੂਨੀਅਰ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਸੋਮਵਾਰ ਨੂੰ ਵੀ ਡਾਕਟਰਾਂ ਨੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹੜਤਾਲ ਕੀਤੀ ਅਤੇ ਪ੍ਰਦਰਸ਼ਨ ਕੀਤਾ।