ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਨੀਂਦ ਆਉਣ ਕਾਰਨ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ।ਕੁਝ ਦੇਰ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਪੁਲਿਸ ਨੂੰ ਸੂਚਨਾ ਦਿੱਤੀ ਗਈ।
ਪੁਲਿਸ ਨੇ ਕਾਰ ਦਾ ਦਰਵਾਜ਼ਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੀਟ ਦੇ ਹੇਠਾਂ ਦੋ ਪੁਰਸ਼ਾਂ ਅਤੇ ਇੱਕ ਔਰਤ ਦੀਆਂ ਲਾਸ਼ਾਂ ਮਿਲੀਆਂ ਹਨ।