ਦੇਰ ਰਾਤ ਉਹ ਸ਼ਿਕਾਇਤ ਕਰਤਾ ਦੀ ਨਾਬਾਲਗ ਬੱਚੀ ਨੂੰ ਚੁੱਕ ਕੇ ਜ਼ਬਰਦਸਤੀ ਕਮਰੇ ਵਿੱਚ ਲੈ ਗਿਆ ਅਤੇ ਮਾਸੂਮ ਨਾਲ ਜਬਰ ਜਨਾਹ ਕੀਤਾl ਰੌਲਾ ਸੁਣ ਕੇ ਪਰਿਵਾਰਕ ਮੈਂਬਰ ਕਮਰੇ ਵਿੱਚ ਪਹੁੰਚੇ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ ਵਿੱਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਹਰਜਿੰਦਰ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ l