ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਕਿ ਇਸਦੇ ਹਮ ਜਮਾਤੀ ਅਤੇ ਹੋਰ ਦੋਸਤਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਇਸਦਾ ਕਤਲ ਕਰ ਦਿੱਤਾ । ਜਿਸ ਤੋਂ ਬਾਅਦ ਇਸਦੀ ਦੇਹ ਨਹਿਰ ਵਿੱਚ ਸੁੱਟ ਦਿੱਤੀ ਗਈ । ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।