ਫੌਜ ਅਤੇ NDRF ਨੇ ਮਿਲ ਕੇ 23 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ।
ਅਹਿਮਦਾਬਾਦ, ਰਾਜਕੋਟ, ਬੋਟਾਦ, ਆਨੰਦ, ਖੇੜਾ, ਮਹਿਸਾਗਰ, ਕਰਾਚੀ ਅਤੇ ਮੋਰਬੀ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ-ਸੈਕੰਡਰੀ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਗੁਜਰਾਤ ਦੇ ਸੌਰਾਸ਼ਟਰ-ਕੱਛ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।