Skip to content
Thursday, December 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
September
2
ਦੇਖ ਲਓ ਬਾਬੇ ਦੇ ਕਾਰਨਾਮੇ, ਗੁਰੂ ਘਰ ਆਉਂਦੀ ਔਰਤ ਨੂੰ ਬੁਲਾਉਂਦਾ ਰਿਹਾ ਹੋਟਲ ‘ਚ, ਵਿਆਹ ਲਈ ਕਿਹਾ ਤਾਂ……….
Crime
Delhi
jalandhar
Latest News
National
Politics
Punjab
ਦੇਖ ਲਓ ਬਾਬੇ ਦੇ ਕਾਰਨਾਮੇ, ਗੁਰੂ ਘਰ ਆਉਂਦੀ ਔਰਤ ਨੂੰ ਬੁਲਾਉਂਦਾ ਰਿਹਾ ਹੋਟਲ ‘ਚ, ਵਿਆਹ ਲਈ ਕਿਹਾ ਤਾਂ……….
September 2, 2024
Voice of Punjab
ਲੁਧਿਆਣਾ ਵਿਚ ਪੁਲਿਸ ਨੇ ਇਕ
ਗੁਰਦੁਆਰਾ
ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਕ ਔਰਤ ਨੇ ਬਾਬਾ ਬਲਜਿੰਦਰ ‘
ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਪੀੜਤਾ ਅਨੁਸਾਰ ਬਾਬੇ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਬਾਬਾ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਬੇ ਨੇ ਮਾਮਲੇ ਨੂੰ ਦਬਾਉਣ ਲਈ ਔਰਤ ਨੂੰ 10
ਲੱਖ ਰੁਪਏ ਦੇਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਪੀੜਤ ਔਰਤ ਨੇ ਦੱਸਿਆ ਕਿ ਉਹ ਬਾਬਾ ਬਲਜਿੰਦਰ ਸਿੰਘ ਨਾਲ 2 ਸਾਲਾਂ ਤੋਂ ਗੱਲਬਾਤ ਕਰ ਰਹੀ ਸੀ। ਬਾਬੇ ਨੇ ਸਰੀਰਕ ਸਬੰਧ ਬਣਾਉਣ ਲਈ ਕਿਹਾ। ਇਕੱਠੇ ਰਹਿਣਗੇ ਅਤੇ ਵਿਆਹ ਕਰਨਗੇ। ਫਿਰ ਬਾਬੇ ਨੇ ਮੈਨੂੰ ਬਲਾਕ ਕਰ ਦਿੱਤਾ ਹੈ। ਉਹ ਮੇਰੇ ਨਾਲ ਗੱਲ ਵੀ ਨਹੀਂ ਕਰਦਾ। ਮੈਂ ਬਾਬੇ ਨੂੰ ਹੋਟਲ ਵਿੱਚ ਕਈ ਵਾਰ ਮੁਲ ਚੁੱਕੀ ਹਾਂ।
ਪੀੜਤ ਔਰਤ ਨੇ ਦੱਸਿਆ ਕਿ ਜਦੋਂ ਮੈਂ ਉੱਥੇ ਸੀ ਤਾਂ ਦੋ ਹੋਰ ਲੜਕੀਆਂ ਆਉਂਦੀਆਂ ਸਨ। ਮੈਂ ਬਾਬੇ ਨੂੰ ਇਹ ਵੀ ਕਿਹਾ ਕਿ ਇਨ੍ਹਾਂ ਕੁੜੀਆਂ ਦੀ ਤੁਹਾਡੇ ‘ਤੇ ਗਲਤ ਨਜ਼ਰ ਹੈ। ਇਸ ਕਾਰਨ ਬਾਬੇ ਨੇ ਮੈਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਹ ਮੇਰੇ ਨਾਲ ਗੁੱਸੇ ਹੋ ਗਿਆ। ਹੁਣ ਬਾਬਾ ਮੈਨੂੰ ਧਮਕੀਆਂ ਦੇ ਰਿਹਾ ਹੈ। ਮੈਨੂੰ ਲਗਾਤਾਰ ਧਮਕੀ ਭਰੇ ਫੋਨ ਆ ਰਹੇ ਹਨ।
ਥਾਣਾ ਸਿਟੀ ਜਗਰਾਉਂ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬਾਬਾ ਬਲਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
Post navigation
ਚਲਦੇ ਜਾਗਰਣ ‘ਚ ਨੌਜਵਾਨ ਨਾਲ ਵਾਪਰਿਆ ਭਾਣਾ ,ਕ/ਰੰ/ਟ ਲੱਗਣ ਨਾਲ ਹੋਇਆ ਰੱਬ ਨੂੰ ਪਿਆਰਾ , ,2 ਜੁਵਾਕਾ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਇਲਾਜ ਲਈ ਆਈ ਨਰਸ ਨਾਲ ਮਰੀਜ਼ ਕਰਨ ਲੱਗਾ ਅਸ਼ਲੀਲ ਹਰਕਤਾਂ, ਪੁਲਿਸ ਕਹਿੰਦੀ- ਚੱਲ ਪੁੱਤ ਤੇਰਾ ਇਲਾਜ ਇੱਥੇ ਨ੍ਹੀਂ ਚੌਕੀ ਕਰਦੇ ਆ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us