ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਨਿਸ਼ਾਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਖਾਲੜਾ ਦੀ ਪੁਲਿਸ ਨੇ ਖੇਮਕਰਨ ਨਾਲ ਸਬੰਧਤ ਸੁਖਦੇਵ ਰਾਜ, ਉਸ ਦੀ ਪਤਨੀ ਅੰਜੂ ਰਾਣੀ, ਪੁੱਤਰ ਰਾਜਨ ਸ਼ਰਮਾ ਅਤੇ ਸਾਜਨ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਿਸ ਵਿੱਚੋਂ ਇੱਕ ਗੋਲੀ ਨਿਸ਼ਾਨ ਸਿੰਘ ਨੂੰ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਿਸ਼ਾਨ ਸਿੰਘ ਗੁਰਦੇਵ ਸਿੰਘ ਦਾ ਰਿਸ਼ਤੇਦਾਰ ਹੈ। ਇਸ ਘਟਨਾ ਤੋਂ ਬਾਅਦ ਥਾਣਾ ਖਾਲੜਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।