ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ‘ਚ ਮਾਰੀ ਫਾਰਚੂਨਰ, 12 ਬੱਚੇ ਜ਼ਖਮੀ

ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ‘ਚ ਮਾਰੀ ਫਾਰਚੂਨਰ, 12 ਬੱਚੇ ਜ਼ਖਮੀ

ਬਠਿੰਡਾ (ਵੀਓਪੀ ਬਿਊਰੋ) ਬਠਿੰਡਾ ‘ਚ ਵੀਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ਹਿਰ ਦੇ 100 ਫੁੱਟੀ ਰੋਡ ‘ਤੇ ਇਕ ਤੇਜ਼ ਰਫਤਾਰ ਫਾਰਚੂਨਰ ਵਾਹਨ ਦੀ ਲਪੇਟ ‘ਚ ਆਉਣ ਨਾਲ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਸੜਕ ਦੇ ਵਿਚਕਾਰ ਪਲਟ ਗਿਆ।

ਹਾਦਸੇ ਵਿੱਚ ਆਟੋ ਵਿੱਚ ਸਵਾਰ 12 ਬੱਚੇ ਜ਼ਖ਼ਮੀ ਹੋ ਗਏ। ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ।

error: Content is protected !!