Skip to content
Wednesday, December 25, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
September
6
ਦਵਾਈ ਲੈਣ ਜਾ ਰਹੇ ਪਿਓ-ਪੁੱਤ ਤੇ ਲੁੱਟ ਦੀ ਨੀਅਤ ਨਾਲ ਹਮਲਾ,ਪਿਓ ਦੀ ਹੋਈ ਮੌ+ਤ, ਪੁੱਤ ਗੰਭੀਰ ਜ਼ਖਮੀ
Crime
Delhi
international
jalandhar
Latest News
National
Politics
Punjab
ਦਵਾਈ ਲੈਣ ਜਾ ਰਹੇ ਪਿਓ-ਪੁੱਤ ਤੇ ਲੁੱਟ ਦੀ ਨੀਅਤ ਨਾਲ ਹਮਲਾ,ਪਿਓ ਦੀ ਹੋਈ ਮੌ+ਤ, ਪੁੱਤ ਗੰਭੀਰ ਜ਼ਖਮੀ
September 6, 2024
Voice of Punjab
ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ ਵਿਚ ਵੱਡੀ ਵਾਰਦਾਤ ਹੋਈ ਹੈ। ਜਿੱਥੇ ਦਵਾਈ ਲੈਣ ਜਾ ਰਹੇ ਪਿਓ-ਪੁੱਤ ‘ਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਲੁੱਟ-ਖੋਹ ਦੀ ਨੀਅਤ ਨਾਲ ਅੰਜ਼ਾਮ ਦਿੱਤਾ ਗਿਆ ਹੈ। ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਨਾਲ ਸਬੰਧਤ ਬਠਿੰਡਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ ।
ਜਿਵੇਂ ਹੀ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ ਤੇ ਪਹੁੰਚੇ ਤਾਂ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਿਤਾ ਲਖਵੀਰ ਸਿੰਘ ਦੀ ਮੌਤ ਹੋ ਗਈ ਜਦਕਿ ਪੁੱਤ ਪਿਆਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।
ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਪੁਲਿਸ ਅਧਿਕਾਰੀਆਂ ਵੱਲੋਂ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
Post navigation
ਪੈਸੇ ਦੇਕੇ ਵਿਆਹ ਲਈ ਮਨਾਈ ਲਾੜੀ, ਮੰਦਿਰ ਚੋਂ ਬਾਥਰੂਮ ਦਾ ਬਹਾਨਾ ਲਾ ਹੋਈ ਰਫੂਚੱਕਰ, ਉਡੀਕਦਾ ਰਿਹਾ ਲਾੜਾ
ਹਰਿਆਣਾ ਦੀ ਪਹਿਲਵਾਨ ਛੋਰੀ ਨੇ ਧਰਿਆ ਸਿਆਸਤ ‘ਚ ਪੈਰ, ਕਾਂਗਰਸ ਵੱਲੋਂ ਲੜੇਗੀ ਵਿਧਾਨਸਭਾ ਚੋਣਾਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us