ਜਿਸ ਬਾਰੇ ਅਸੀਂ ਆਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਓਂਕਾਰਦੀਪ ਸਿੰਘ ਦਾ ਫੋਨ ਬੰਦ ਆ ਰਿਹਾ ਹੈ ਤਾਂ ਉਨ੍ਹਾਂ ਨੇ ਵੀ ਅੱਗੋਂ ਸਾਨੂੰ ਦੱਸਿਆ ਕਿ ਅਸੀਂ ਵੀ ਓਂਕਾਰਦੀਪ ਸਿੰਘ ਦਾ ਫੋਨ ਲਗਾ ਰਹੇ ਹਾਂ ਪਰ ਫੋਨ ਲੱਗ ਨਹੀਂ ਲੱਗ ਰਿਹਾ ਅਤੇ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲਸ ਨੂੰ ਲਿਖਾ ਦਿੱਤੀ ਗਈ ਹੈ।