ਡਾਕਟਰ ਮੁਤਾਬਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਉਚੇਚੇ ਤੌਰ ‘ਤੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ, ਦੂਜੇ ਪਾਸੇ ਜ਼ਖਮੀ ਔਰਤ ਦਾ ਇਲਜ਼ਾਮ ਹੈ ਕਿ ਉਸ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਹੈ ਉਸ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਪਿਤਾ ਤੋਂ ਪੈਸੇ ਲੈ ਕੇ ਆਵੇ ਤਾਂ ਜੇਕਰ ਉਹ ਉਹਨਾਂ ਦੀ ਗੱਲ ਨਹੀਂ ਮੰਨਦੀ ਤਾਂ ਉਸ ਨੂੰ ਕੁੱਟਿਆ ਜਾਂਦਾ ਹੈ।