ਮ੍ਰਿਤਕ ਨੋਜਵਾਨ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਭੋਗਪੁਰ ਦੀ ਪੁਲਿਸ ਨੂੰ ਇਤਲਾਹ ਮਿਲਦੀਆਂ ਹੀ ਪੁਲਿਸ ਪਾਰਟੀ ਮੋਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ 4 ਹਮਲਾਵਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕੇਸ ‘ਚ ਸ਼ਾਮਿਲ ਹੋਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।