ਜਦੋਂ ਉਹ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਤਾਂ ਮੂਲੇ ਚੱਕ ਨਹਿਰ ਦੇ ਸੂਏ ਤੇ ਅੱਗੋਂ ਆ ਰਹੇ ਮੋਟਰਸਾਈਕਲ ਕਾਰਨ ਉਹਨਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਨਹਿਰ ਦੇ ਸੂਏ ਵਿੱਚ ਜਾ ਡਿੱਗੀ। ਇਸ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਤੇ ਦੂਜੇ ਪਾਸੇ ਪਰਿਵਾਰ ਵੱਲੋਂ ਵੀ ਕਿਸੇ ਤਰੀਕੇ ਦੀ ਕੋਈ ਕਾਰਵਾਈ ਨਹੀਂ ਕਰਵਾਈ ਜਾ ਰਹੀ।