ਐਲਵਿਸ਼ ਯਾਦਵ ਤੇ ਸਿੰਗਰ ਫਾਜ਼ਿਲਪੁਰੀਆ ‘ਤੇ ED ਦੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ (ਵੀਓਪੀ ਬਿਊਰੋ)- ਈਡੀ ਨੇ you tuber ਐਲਵਿਸ਼ ਯਾਦਵ ਅਤੇ ਗਾਇਕ ਫਾਜ਼ਿਲਪੁਰੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੇ ਤਹਿਤ ਯੂਟਿਊਬਰ ਐਲਵੀਸ਼ ਯਾਦਵ ਅਤੇ ਕੁਝ ਹੋਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਜਾਇਦਾਦ ਜ਼ਬਤ ਕਰ ਲਈ ਹੈ।