ਹਾਦਸਾ ਇੰਨਾ ਭਿਆਨਕ ਸੀ ਕਿ ਪਿਓ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ’ਤੇ ਬੈਠੀ ਇਕ ਹੋਰ ਮਹਿਲਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਲੋਕ ਮੌਕੇ ‘ਤੇ ਪਹੁੰਚੇ ਅਤੇ ਟਿੱਪਰ ਡਰਾਈਵਰ ਨੂੰ ਕਾਬੂ ਕਰਕੇ ਚੌਕ ਵਿਚ ਲਾਸ਼ਾਂ ਸਮੇਤ ਧਰਨਾ ਲਗਾ ਦਿੱਤਾ।