ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਨਜ਼ਦੀਕ ਰਹਿੰਦਾ ਰਸ਼ਪਾਲ ਸਿੰਘ ਗੱਡੀ ਚਲਾਉਣ ਦਾ ਕੰਮ ਕਰਦਾ ਸੀ ਉਸ ਦੇ ਪੁੱਤ ਬਬਲੂ ਅਤੇ ਦੀਪੂ ਨੇ ਘਰੇਲੂ ਰੰਜਿਸ਼ ਦੇ ਚੱਲਦਿਆਂ ਤੇਜ਼ ਹਥਿਆਰਾਂ ਨਾਲ ਆਪਣੇ ਪਿਓ ਨੂੰ ਜ਼ਖ਼ਮੀ ਕਰ ਦਿੱਤਾ।
ਉਧਰ ਸਿਟੀ ਪੁਲਿਸ ਜ਼ੀਰਾ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਇਕ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।