ਵੀਓਪੀ ਬਿਊਰੋ : ਹਰਿਆਣਾ ਅਤੇ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੇ ਹਰਿਆਣਾ ਵਿੱਚ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਤਰ੍ਹਾਂ ਹਰਿਆਣਾ ਵਿਚ ਭਾਜਪਾ ਦੀ ਹੈਟ੍ਰਿਕ ਲੱਗਣ ਦੀ ਉਮੀਦ ਹੈ। ਜਦਕਿ ਜੰਮੂ-ਕਸ਼ਮੀਰ ‘ਚ ਕਾਂਗਰਸ ਗਠਜੋੜ ਅੱਗੇ ਚੱਲ ਰਿਹਾ ਹੈ।